VERY HEART TOUCHING PUNJABI STATUS
Welcome to my site www.pyarchpagal.com Check the latest Heart Touching WhatsApp and Facebook Status Images and Quotes.
Punjabi Status and Shayari
ਤੂੰ ਤਾਂ ਸੱਜਣਾ ਕਹਿੰਦਾ ਸੀ ਕਿਤੇ ਛੱਡ ਕੇ ਨਾ ਜਾਈ
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ
ਹੁਣ ਆਪ ਹੀ ਸਾਨੂੰ ਛੱਡਕੇ ਕਿਸੇ ਹੋਰ ਦਾ ਹੋ ਗਿਆ
ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ ਫੁੱਲ ਸਮਝਦੇ ਸੀ
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ
ਤੂੰ ਤੇ ਸੱਜਣਾ ਕੰਡਿਆ ਦਾ ਦਰਜਾ ਦੇਣ ਲਈ ਮਜ਼ਬੂਰ ਕਰਤਾ
ਬੇਪਰਵਾਹ ਹੋ ਜਾਂਦੇ ਨੇ ਹੋ ਲੋਕ ਅਕਸਰ ….
ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ
ਜਿਨ੍ਹਾ ਨੂੰ ਕੋਈ ਬਹੁਤ ਪਿਆਰ ਕਰਨ ਲਗ ਜਾਂਦਾ ਹੈ
ਉਹ ਸ਼ਾਇਦ ਮਤਲਬ ਨੂੰ ਮਿਲਦੇ ਸੀ,
ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ
ਪਰ ਸਾਨੂੰ ਤਾਂ ਮਿਲਣ ਨਾਲ ਮਤਲਬ ਸੀ
ਦਿਲ ਦਾ ਦਰਦ ਕਿਸੇ ਨੂ ਕਹਿ ਨਹੀ ਸਕਦੇ ,
ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ
ਇਕ ਉਸਦੇ ਬਿਨਾਂ ਯਾਰੋ ਰਹਿ ਨਹੀਂ ਸਕਦੇ
ਦੁੱਖ ਵੀ ਸਹਿ ਲੈਣੇ ਚਾਹੀਦੇ ਨੇ ਕਦੇ ਕਿਸੇ ਦੇ ਲਈ ,
ਗ਼ਮ ਵੀ ਹੁੰਦੇ ਨੇ ਜ਼ਰੂਰੀ ਜਿੰਦਗੀ ਦੇ ਲਈ |
ਗ਼ਮ ਵੀ ਹੁੰਦੇ ਨੇ ਜ਼ਰੂਰੀ ਜਿੰਦਗੀ ਦੇ ਲਈ |
ਮੇਨੂ ਸ਼ਾਇਦ ਇਹ ਜਿੰਦਗੀ ਜੀਣ ਦਾ ਹੱਕ ਨਹੀਂ ,
ਜੀਵਨ ਬਿਤਾਇਆ ਰੋ ਰੋ ਕੇ ਇਸ ਵਿਚ ਸ਼ੱਕ ਨਹੀਂ |
ਜੀਵਨ ਬਿਤਾਇਆ ਰੋ ਰੋ ਕੇ ਇਸ ਵਿਚ ਸ਼ੱਕ ਨਹੀਂ |
ਜ਼ਖਮ ਭਰ ਜਾਂਦੇ ਨੇ ਨਿਸ਼ਾਨ ਬਾਕੀ ਰਹਿ ਜਾਂਦੇ ਨੇ ,
ਦਿਲ ਟੁੱਟ ਜਾਂਦੇ ਨੇ , ਅਰਮਾਨ ਬਾਕੀ ਰਹਿ ਜਾਂਦੇ ਨੇ |
ਦਿਲ ਟੁੱਟ ਜਾਂਦੇ ਨੇ , ਅਰਮਾਨ ਬਾਕੀ ਰਹਿ ਜਾਂਦੇ ਨੇ |
ਕਿੱਥੇ ਗਏ ਉਹ ਇਕੱਠੇ ਜੀਣ ਮਰਨ ਦੇ ਵਾਅਦੇ ਤੇਰੇ,
ਕਸਮਾਂ ਪਿਆਰ ਭਰੀਆਂ ,ਜਾਨ ਦੇਣ ਦੇ ਇਰਾਦੇ ਤੇਰੇ|
ਕਸਮਾਂ ਪਿਆਰ ਭਰੀਆਂ ,ਜਾਨ ਦੇਣ ਦੇ ਇਰਾਦੇ ਤੇਰੇ|
ਬੀਤੇ ਵਕਤ ਦੀਆ ਯਾਦਾ ਸੰਭਾਲ ਕੇ ਰੱਖੀ,
ਅਸੀ ਯਾਦ ਤਾ ਆਵਾਂਗੇ ਪਰ ਵਾਪਸ ਨਹੀਂ
ਅਸੀ ਯਾਦ ਤਾ ਆਵਾਂਗੇ ਪਰ ਵਾਪਸ ਨਹੀਂ
ਸਬ ਤੋਹ ਜਿਆਦਾ ਗੁਸਾ ਆਪਣੇ ਆਪ ਤੇ ਉਦੋ ਆਓਂਦਾ ਹੈ -
ਜਦ ਪਿਆਰ ਵੀ ਮੈ ਕਰਾ ,
ਇੰਤਜ਼ਾਰ ਵੀ ਮੈ ਕਰਾ ,
ਜਤਾਵਾ ਵੀ ਮੈ ,
ਤੇ ਰੋਵਾ ਵੀ ਮੈ
ਜਦ ਪਿਆਰ ਵੀ ਮੈ ਕਰਾ ,
ਇੰਤਜ਼ਾਰ ਵੀ ਮੈ ਕਰਾ ,
ਜਤਾਵਾ ਵੀ ਮੈ ,
ਤੇ ਰੋਵਾ ਵੀ ਮੈ
ਮੈ ਕਿਹਾ ਤੇਰੇ ਤੋਂ ਬਿਨਾਂ ਰਹਿ ਨਹੀ ਹੋਣਾ,
♥♥ ਉਹ ਹੱਸ ਕੇ ਕਹਿੰਦੀ....
ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ
♥♥ ਉਹ ਹੱਸ ਕੇ ਕਹਿੰਦੀ....
ਜਦ ਮੈ ਨਹੀ ਸੀ ਉਦੋਂ ਵੀ ਤਾਂ ਜ਼ਿਊਦਾ ਸੀ
Punjabi Status and Shayari "ਮੇਰੇ ਵਲੋ ਵਾਰ ਵਾਰ ਗਲਤੀਆ ਮਨੰਣ ਦਾ ਮਤਲਬ ਇਹ ਨਹੀ ਸੀ ਕਿ ਮੈਂ ਹਰ ਵਾਰ ਗਲਤ ਸੀ ,ਅਸਲ ਚ ਮੈਂ ਅਪਣੀ ਇਜ਼ਤ ਨਾਲੋ ਜਿਆਦਾ ਅਾਪਣੇ ਰਿਸ਼ਤੇ ਦੀ ਇਜ਼ਤ ਕਰਦਾ ਸੀ"
ਪਿਆਰ ਵਾਲੀ ਗੱਲ ਦਾ ਮਜ਼ਾਕ ਨੀ ਬਣਾਈ ਦਾ,
ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ
ਛੱਡਣਾ ਹੀ ਹੋਵੇ ਪਹਿਲਾਂ ਦਿਲ ਹੀ ਨੀ ਲਾਈਦਾ
👉ਨਾ 🙏 ਹੋਰ ਲੈ 📄 ਇਮਤਿਹਾਨ ਮੇਰਾ
👀 ਅੱਖਾਂ 'ਚ ਲਿਖਦਾ 😘 ਨਾਮ ਤੇਰਾ 👈
ਆਪਣੀ ਤਕ਼ਦੀਰ ਤਾਂ ਕੁਜ ਏਦਾਂ ਦੀ ਲਿਖੀ ਹੈ
ਰੱਬ ਨੇ ਕਿ,ਕਿਸੇ ਨੇ ਵਕ਼ਤ ਗੁਜ਼ਾਰਨ ਲਈ
ਸਾਡੇ ਨਾਲ ਪਿਆਰ ਕਰ ਲਿਆ,
ਤੇ ਕਿਸੇ ਨੇ ਪਿਆਰ ਕਰ ਕੇ ਵਕ਼ਤ ਗੁਜ਼ਾਰ ਲਿਆ
Follow Me on Instagram and Youtube;
https://www.instagram.com/pyar_ch_pagal/?hl=en
https://www.youtube.com/channel/UC9lrJLOgf8E0O85dGSAS6Xw
Feel the song ❤Morning Feel the song ❤Morning Love status❤whatsApp status 👇Pyar ch pagal👇Love status❤whatsApp status 👇Pyar ch pagal👇 Lyrics

No comments:
Post a Comment